Page - 4

Pyar Yaad Rahe

Pyar Yaad Rahe punjabi love status

ਕਿਸੇ ਨੂੰ ਪਿਆਰ ਕਰੋ ਤਾਂ ਇਦਾਂ ਕਰੋ
ਕਿ ਤੁਹਾਨੂੰ ਉਹ ਮਿਲੇ ਜਾ ਨਾ ਮਿਲੇ !!
ਪਰ ਉਹਨੂੰ ਤੁਹਾਡਾ ਪਿਆਰ ❤
ਹਮੇਸ਼ਾ ਯਾਦ ਰਹੇ !!!

Ehsas Sade Pyar Da

ਅੱਖਾਂ ਵਿੱਚ ਨੀਂਦ ਤੇ,
ਸੁਪਨਾ ਏ #ਯਾਰ ਦਾ...
ਕਦੀ ਤੇ #ਅਹਿਸਾਸ ਹੋਵੇਗਾ,
ਉਸ ਨੂੰ ਸਾਡੇ #ਪਿਆਰ ਦਾ...

Tere Layi Sohneya

ਤੂੰ ਕੀ ਜਾਣੇ ਤੈਨੂੰ 👉 ਪਾਉਣ ਲਈ,
ਅਸੀਂ ਕਿੰਨੀ ਕੀਮਤ 💁 ਉਤਾਰੀ ਆ...
ਇੱਕ ਤੇਰੇ ਲਈ ਸੋਹਣਿਆ 💑
ਅਸੀਂ ਪੂਰੀ ਦੁਨੀਆ ਨੂੰ ਠੋਕਰ ਮਾਰੀ ਆ

Tasveer Teri Dil Wich

Tasveer Teri Dil Wich punjabi love status

ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦੱਸ ਦੇ ਨਹੀਂ,
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ...
ਤਸਵੀਰ ਤੇਰੀ ਰੱਖ ਲਈ ਹੈ #ਦਿਲ ਦੇ ਵਿਚ,
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤੱਕ ਦੇ ਨਹੀਂ !!!

Pyar Vi Karda Haan

ਪਿਆਰ ਵੀ ਕਰਦੇ ਹਾਂ
ਇਕਰਾਰ ਵੀ ਕਰਦੇ ਹਾਂ ❤
ਜਾਵੀਂ ਨਾ ਕਦੇ ਛੱਡ ਕੇ ਹਾਣੀਆਂ
ਤੇਰੇ ਨਾਲ ਉਮਰ ਭਰ
ਰਹਿਣ ਦਾ ਵਾਅਦਾ ਕਰਦਾ ਹਾਂ ❤