Page - 71

Tere ena nede jo jaavan

ਤੇਰੇ ਪਲਕਾਂ ਦੇ ਵਿੱਚ ਜੰਨਤ ਤੇ,
ਨੈਣਾਂ ਵਿੱਚ ਦੇਖੀ ਖੁਦਾਈ ਮੈਂ
ਤੱਕ ਤੇਰੀ ਸੋਹਣੀ ਸੂਰਤ
ਨੀ ਆਪਣੀ ਹੀ ਸ਼ਕਲ ਭੁਲਾਈ ਮੈਂ
ਇਹਨਾਂ ਨੈਣਾਂ ਵਿੱਚ ਡੁੱਬਕੇ
ਕਿਧਰੇ ਤੇਰੇ ਵਿੱਚ ਹੀ ਖੋ ਜਾਵਾਂ
ਤੇਰੀ ਧੜਕਨ ਵੀ ਮਹਿਸੂਸ ਕਰਾਂ
♥ ਤੇਰੇ ਇੰਨਾ ਨੇੜੇ ਹੋ ਜਾਵਾਂ ♥........

tamanna eni hai ki ohda pyar mile

ਤਮੰਨਾ ਬੱਸ ਐਨੀ ਹੈ ਕਿ ਓਹਦਾ ਪਿਆਰ ਮਿਲੇ..,
ਇਜ਼ਹਾਰ ਮੈਂ ਕਰਾ ਤੇ ਓਹਦਾ ਇਕਰਾਰ ਮਿਲੇ..,
ਬੱਸ ਇੱਕ ਵਾਰ ਓਹ ਕਹਿ ਦੇ ਸੋਚ ਕੇ ਦੱਸਾਂਗਾ..,
ਫਿਰ ਚਾਹੇ ਇਹਨਾ ਅੱਖੀਆਂ ਨੂੰ ਸੱਤ ਜਨਮਾਂ ਦਾ ਇੰਤਜ਼ਾਰ ਮਿਲੇ..

Sochya si ohna nu bhul jaavange

♥ ਸੋਚਿਆ ਸੀ ਇਸ ਵਾਰ ਉਹਨਾਂ ਨੂੰ ਭੁੱਲ ਜਾਵਾਂਗੇ ♥
♥ ਦੇਖ ਕੇ ਵੀ ਅਨਦੇਖਾ ਕਰ ਜਾਵਾਂਗੇ ♥
♥ ਪਰ ਜਦ ਸਾਹਮਣੇ ਆਇਆ ਚੇਹਰਾ ਉਹਨਾਂ ਦਾ ♥
♥ ਸੋਚਿਆ ਚੱਲ ਅੱਜ ਵੇਖ ਲੈਣੇ ਆਂ ਕੱਲ ਭੁੱਲ ਜਾਵਾਂਗੇ ♥

Dil pyar karda vi aa

Dil darda vi aa....pyar karda vi aa
Dil wicho wich ohde utte marda vi aa
.
.
Kade kehnda ohde bin dil naiyon lagda..
Kade kehnda ohde bin sarda vi aa...

Teri photo mobile te wallpaper laayi e

ਤੂੰ ਹੋਵੇਂ ਨਾਂ ਅੱਖੀਆਂ ਤੋਂ ਦੂਰ ਸੱਜਣਾਂ,
ਏਸੇ ਕਰਕੇ ਮੈਂ ਇੱਕ ਜੁਗਤ ਬਣਾਈ ਆ,
ਤੇਰੀ ਫੋਟੋ ਸੋਹਣਿਆਂ ਵੇ ਮੈਂ,
Mobile ਤੇ Wallpaper ਲਾਈ ਆ