Page - 76

Tere Dil wich vi Pyaar hona chahida

♥• ਦੋ ਘੜੀ ਦਾ ਇਹ ਮਿਲਣ ਵੀ ਕੀ ਮਿਲਣ ਹੈ ਸੋਹਣਿਆ___♡
♡___ਹੁਣ ਇੱਕਠੇ ਰਹਿਣ ਦਾ ਇਕਰਾਰ ਹੋਣਾ ਚਾਹੀਦਾ •♥

♥• ਦਿਲ ਤਾਂ ਕੀ ਮੈਂ ਵਾਰ ਦੇਵਾਂ ਜਾਨ ਵੀ ਤੈਥੋਂ ਹਜ਼ੂਰ___♡
♡___ਤੇਰੇ ਦਿਲ ਵਿਚ ਮੇਰੇ ਲਈ ਵੀ ਕੁਝ ਪਿਆਰ ਹੋਣਾ ਚਾਹੀਦਾ •♥

Sab kuj tere naam karta

♥ Asi kuj v rakhya naa apne palle...
Sab kuj tere naam karta
Tenu bna lya khud layi khaas ehna ke ...
Khud nu tere layi Aam Karta ... ♥

Rabb Hona E Mere Yaar Jeha

ਉਹਦੇ ਸਾਹਾਂ ਚੋ ਖੁਸ਼ਬੋ ਆਉਂਦੀ ਹੈ, ਉਹਦੇ ਨੈਨਾਂ ਚ ਸਤਿਕਾਰ ਜਿਹਾ,_
ਉਹਦਾ ਦਿਲ ਸਮੁੰਦਰ ਰਹਿਮਤ ਦਾ, ਉਹਦੀ ਰਗ ਰਗ ਚ ਪਿਆਰ ਜਿਹਾ,_
ਉਹਦੇ ਬੋਲ ਖੰਡ ਦੀਆਂ ਡਲੀਆਂ ਵਰਗੇ, ਉਹਦੀ ਹਰ ਗਲ ਚ ਏਤਬਾਰ ਜਿਹਾ,_
♥ ਮੇਰੇ ਯਾਰ ਨੂੰ ਰੱਬ ਮੈਂ ਨਹੀ ਕਹਿਣਾ, ਰੱਬ ਹੋਣਾ ਏ ਮੇਰੇ ਯਾਰ ਜਿਹਾ ♥

Rabb da vi 1 yaar hove

♥ Rabb kare rabb da vi 1 yaar hove ♥
Jis nal rabb nu jaano vadh pyar hove
te usda sanu bnayea pahredar hove,
te asi khir-2 hassiye
jadon rabb nal v yaar maar hove.....

Tere Pyaar De Karke Ni

ਨਾ ਦੌਲਤ ਸੌਹਰਤ ਚਾਹੀਏ, ਲੋੜ ਨਾ ਫੋਕੀਆਂ ਟੌਹਰਾਂ ਦੀ
ਹੀਰੇ ਮੋਤੀ ਨਾ ਹੀ ਕਿਸੇ ਤਰਾਂ ਦੀਆਂ ਮੋਹਰਾਂ ਦੀ
ਬਸ ਮੰਗਦੇ ਜ਼ਿੰਦਗੀ ਜਿਉਣਾਂ ਹਾਂ ਤੇਰਾ ਹੱਥ ਫੜਕੇ ਨੀ
♥ ਅਸੀਂ ਚਾਹੁੰਨੇ ਆਂ ਤੈਨੂੰ , ਤੇਰੇ ਪਿਆਰ ਦੇ ਕਰਕੇ ਨੀ ♥