Rooh de kareeb si
ਤਾਰੇ ਟੁੱਟਿਆਂ ਦੇ ਵਾਂਗੂੰ, ਪੱਤੇ ਸੁਕਿਆਂ ਦੇ ਵਾਂਗੂੰ,
ਮੈਨੂੰ ਦਿਲ ਚੋਂ ਭੁਲਾਗੀ, ਮਰੇ ਮੁਕਿਆਂ ਦੇ ਵਾਂਗੂਂ,
ਕਹਿਰ ਕੀਤਾ ਯਾਰੋ ਉਹਨੇ,ਸਾਨੂੰ ਜੀਹਤੋਂ ਨਾ ਉਮੀਦ ਸੀ,
ਉਹੀ ਦੇ ਗਈ ਏ ਧੋਖਾ ਜਿਹੜੀ ਰੂਹ ਦੇ ਕਰੀਬ ਸੀ...
ਤਾਰੇ ਟੁੱਟਿਆਂ ਦੇ ਵਾਂਗੂੰ, ਪੱਤੇ ਸੁਕਿਆਂ ਦੇ ਵਾਂਗੂੰ,
ਮੈਨੂੰ ਦਿਲ ਚੋਂ ਭੁਲਾਗੀ, ਮਰੇ ਮੁਕਿਆਂ ਦੇ ਵਾਂਗੂਂ,
ਕਹਿਰ ਕੀਤਾ ਯਾਰੋ ਉਹਨੇ,ਸਾਨੂੰ ਜੀਹਤੋਂ ਨਾ ਉਮੀਦ ਸੀ,
ਉਹੀ ਦੇ ਗਈ ਏ ਧੋਖਾ ਜਿਹੜੀ ਰੂਹ ਦੇ ਕਰੀਬ ਸੀ...
Je nibhauna na hove
fir dil nhio layida,
Ene sare khaab dikha ke
chad ke nhio jayida,
Jihne nibhauna hove
marde dam tak nibha jande ne,
Jihne chadna hove
majboori keh ke
palla chda jande ne...
ਕਿਸੇ ਨਾਲ ਕੋਈ ਗਿਲਾ ਸ਼ਿਕਵਾ ਨਹੀਂ ,
ਬੱਸ ਹੁਣ ਖੁਦ ਨਾਲ ਹੀ ਨਰਾਜ਼ਗੀ ਹੈ ,
ਕਿ ਮੈਂ ਉਹਨਾਂ ਦਾ #ਦਿਲ ਤੋਂ ਕੀਤਾ,
ਜਿੰਨਾ ਨੇ ਕਦੇ ਮੇਰਾ ਕੀਤਾ ਹੀ ਨਹੀਂ...
ਪੀੜ ਜੁਦਾਈ ਦਾ ਮੈਥੋਂ ਸਹਿ ਨੀ ਹੋਣਾ,
#ਪਿਆਰ ਦਾ ਬੋਲ ਵੀ ਮੂੰਹੋ ਕਹਿ ਨੀ ਹੋਣਾ,
ਇਸ ਰਾਹੀ ਨੂੰ ਤੂੰ ਹਮਸਫ਼ਰ ਬਣਾ ਨੀ ਸਕਦੀ,
ਪਰ ਤੇਰੀਆਂ ਯਾਦਾਂ ਵਿੱਚ ਵੀ ਰਹਿ ਨੀ ਹੋਣਾ...