Zindagi Zulam Kardi Rahe
ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ,
ਜੀਉਣ ਦਾ ਮਕਸਦ ਨਹੀਂ ਭੁੱਲੀਦਾ,
ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ,
ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ..
ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ,
ਜੀਉਣ ਦਾ ਮਕਸਦ ਨਹੀਂ ਭੁੱਲੀਦਾ,
ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ,
ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ..
ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ,
ਹਰ ਕੰਮ ਲਈ #ਮਿਹਨਤ ਜਰੂਰੀ ਹੁੰਦੀ ਏ...
ਮੋਮਬੱਤੀ ਤੇ ਕਦੇ ਕੜਾਹੇ ਰਿੱਝਦੇ ਨਹੀਂ ਹੁੰਦੇ,
ਸੂਰਜ ਕਦੇ ਵੀ ਕਣੀਆਂ ਦੇ ਵਿੱਚ ਭਿੱਜਦੇ ਨਹੀਂ ਹੁੰਦੇ...
ਸੱਚ ਸੁਨਣ ਤੋਂ ਪਤਾ ਨੀ ਕਿਉਂ,
ਘਬਰਾਉਂਦੇ ਨੇ ਲੋਕ...
ਤਾਰੀਫ਼ ਭਾਵੇਂ ਝੂਠੀ ਹੀ ਹੋਵੇ ,
ਸੁਣ ਕੇ ਮੁਸਕੁਰਾਉਂਦੇ ਨੇ ਲੋਕ...
ਸਿੱਖ ਲਓ ਵਕ਼ਤ ਨਾਲ ,
ਕਿਸੇ ਦੀ #ਚਾਹਤ ਦੀ ਕਦਰ ਕਰਨਾ...
ਕੀਤੇ ਥੱਕ ਨਾ ਜਾਵੇ ਕੋਈ ,
ਤੁਹਾਨੂੰ #ਅਹਿਸਾਸ ਕਰਾਉਂਦੇ ਕਰਾਉਂਦੇ...
ਲੇਖਾਂ ਵਿੱਚ ਨਾ ਹੁੰਦੇ ਕਾਹਤੋਂ
ਖ਼ਵਾਬਾਂ ਦੇ ਵਿੱਚ ਆਉਂਦੇ ਜਿਹੜੇ...
ਉਹ ਖੁਦ ਵੀ ਕਿੱਥੇ ਸੌਂਦੇ ਹੋਣੇ
ਸਾਰੀ ਰਾਤ ਜਗਾਉਂਦੇ ਜਿਹੜੇ....