Garmi Ch Haye Toba
ਕੁੱਝ ਲੋਕ #ਗਰਮੀ ਤੋਂ
ਇਦਾਂ ਹਾਏ ਤੋਬਾ ਮਚਾ ਰਹੇ ਹਨ 🙄
ਜਿੱਦਾਂ ਪਿਛਲੀਆਂ ਗਰਮੀਆਂ ਉਨ੍ਹਾਂ ਨੇ
#ਸਵਿਟਜ਼ਰਲੈਂਡ 'ਚ ਬਿਤਾਈਆਂ ਹੋਣ 😂
ਕੁੱਝ ਲੋਕ #ਗਰਮੀ ਤੋਂ
ਇਦਾਂ ਹਾਏ ਤੋਬਾ ਮਚਾ ਰਹੇ ਹਨ 🙄
ਜਿੱਦਾਂ ਪਿਛਲੀਆਂ ਗਰਮੀਆਂ ਉਨ੍ਹਾਂ ਨੇ
#ਸਵਿਟਜ਼ਰਲੈਂਡ 'ਚ ਬਿਤਾਈਆਂ ਹੋਣ 😂
ਗਲਤ ਨੂੰ ਗਲਤ ਤੇ
ਸਹੀ ਨੂੰ ਸਹੀ ਕਹਿਣਾ ਸਿੱਖੋ
ਜੇ ਕਿਸੇ ਨੂੰ ਮਾੜਾ ਬੋਲਣਾ ਤਾਂ ਬੋਲੀ ਜਾਉ
ਪਰ ਆਪਣੇ ਆਪ ਬਾਰੇ ਮਾੜਾ ਬੋਲ ਸਹਿਣਾ ਸਿੱਖੋ !!!
ਲੇਖੇ ਤਾਂ ਮਿੱਤਰਾਂ ਸਾਫ ਨੀਤਾਂ ਦੇ ਹੋਣੇ ਆ
ਤੂੰ ਰਹਿੰਦਾ ਕਾਹਤੋਂ ਕਰਦਾ ਮੇਰਾ-ਮੇਰਾ ਵੇ..
ਸਮਝ ਨਾ ਪਾਇਆ ਉਨ੍ਹਾਂ ਲਫ਼ਜ਼ਾਂ ਨੂੰ ਜਦੋਂ
ਤੋਲਿਆਂ ਬਾਬੇ ਨਾਨਕ ਨੇ ਕਹਿ ਕੇ ਤੇਰਾ-ਤੇਰਾ ਵੇ....
ਅੱਜ ਵੀ ਕਰਾਂ #ਉਡੀਕਾਂ
ਤੇਰੀਆਂ ਬੈਠ ਬਰੂਹਾਂ ‘ਤੇ
ਕਦ ਮੇਲ ਹੋਣਗੇ ਚੰਦਰਿਆ
ਦਿਲ ਦੀਆਂ ਰੂਹਾਂ ਦੇ ❤
ਕਹਿੰਦੀ ਆਪਣੇ ਅਲਫ਼ਾਜ਼ਾਂ ਵਿੱਚ ਨਾ ਮੇਰਾ ਜਿਕਰ ਕਰਿਆ ਕਰ,
ਮੈਂ ਖੁਸ਼ ਹਾਂ ਐਵੇਂ ਨਾ ਮੇਰਾ ਫਿਕਰ ਕਰਿਆ ਕਰ...
ਆਪਣੇ ਦੋਵਾਂ ਦੀ ਕਹਾਣੀ ਨੂੰ ਅੱਖਰਾਂ ਵਿੱਚ ਨਾ ਜੜਿਆ ਕਰ,
ਲਿਖ-ਲਿਖ ਯਾਦਾਂ ਨੂੰ ਇੰਝ ਨਾ ਕਿਤਾਬਾਂ ਭਰਿਆ ਕਰ...