Mehnat Jaruri Hundi E
ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ,
ਹਰ ਕੰਮ ਲਈ #ਮਿਹਨਤ ਜਰੂਰੀ ਹੁੰਦੀ ਏ...
ਮੋਮਬੱਤੀ ਤੇ ਕਦੇ ਕੜਾਹੇ ਰਿੱਝਦੇ ਨਹੀਂ ਹੁੰਦੇ,
ਸੂਰਜ ਕਦੇ ਵੀ ਕਣੀਆਂ ਦੇ ਵਿੱਚ ਭਿੱਜਦੇ ਨਹੀਂ ਹੁੰਦੇ...
ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ,
ਹਰ ਕੰਮ ਲਈ #ਮਿਹਨਤ ਜਰੂਰੀ ਹੁੰਦੀ ਏ...
ਮੋਮਬੱਤੀ ਤੇ ਕਦੇ ਕੜਾਹੇ ਰਿੱਝਦੇ ਨਹੀਂ ਹੁੰਦੇ,
ਸੂਰਜ ਕਦੇ ਵੀ ਕਣੀਆਂ ਦੇ ਵਿੱਚ ਭਿੱਜਦੇ ਨਹੀਂ ਹੁੰਦੇ...
ਦਰਵਾਜ਼ੇ ਦੀ ਘੰਟੀ ਵੱਜੀ
ਮੈਂ ਦਰਵਾਜ਼ਾ ਖੋਲਿਆ 🤗
ਰਿਸ਼ਤੇਦਾਰ – ਹੋਰ ਬੇਟਾ,
ਅੱਗੇ ਦਾ ਕੀ ਸੋਚਿਆ ਆ ? 🤔
ਮੈਂ – ਬੱਸ ਇਹੀ ਕਿ
ਅੱਗੇ ਤੋਂ ਦਰਵਾਜਾ ਨਹੀਂ ਖੋਲ੍ਹਣਾ 😜
ਅਸੀ ਤੇਰੇ ਰਾਹਾਂ 'ਚ ਵਛਾਉਂਦੇ ਫੁੱਲ ਰਹੇ ਹਾਂ,
ਤੈਨੂੰ ਅਸੀ ਵੇਖ ਵੇਖ ਚਾਉਂਦੇ ਦਿਲੋ ਰਹੇ ਹਾਂ...
ਤੂੰਂ ਛੱਡਿਆ ਇਹ ਸੋਚ ਕੇ ਹੈਰਾਨ ਵੀ ਨਹੀਂ ਹਾਂ,
ਤੇਰੇ ਲਈ ਜੇ ਖਾਸ ਨੀ ਤਾ ਆਮ ਵੀ ਨਹੀਂ ਹਾਂ ।