ਛੱਡੋ ਨਾ ੳੁਮੀਦ, ਕਰ ਲਵੋ ੳੁਡੀਕ
ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,
ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ,
ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ...
 

Leave a Comment