#ਅਮਲੀ ਬੈੰਕ ਚ ਪੈਸੇ ਜਮਾਂ ਕਰਾਉਣ ਗਿਆ . ਪੈਸੇ ਵੇਖ ਕੇ ਬੈੰਕ ਮਨੇਜਰ ਕਹਿੰਦਾ :- ਸਰ ਇਹ ਸਾਰੇ ਨੋਟ ਤਾਂ #ਨਕਲੀ ਨੇ . . ਅਮਲੀ ਗੁੱਸੇ 'ਚ ਕਹਿੰਦਾ :- ਸਾਲਿਆ #ਨਕਲੀ ਏ ਤਾਂ ਤੈਨੂੰ ਕੀ ਫਰਕ ਪੈਂਦਾ ? . ਜਮਾਂ ਤਾਂ ਮੇਰੇ ਖਾਤੇ 'ਚ ਈ ਹੋਣੇ ਆ ਨਾ " :D :P
Status sent by: Mickie Punjabi Jokes Status
DESI Status