ਮੁੜਕੇ ਨਹੀਂ ਆਉਣਾ #ਸ਼ਹਿਰ ਤੇਰੇ ਨੂੰ,
ਅਸੀਂ ਤੋਹਫਾ #ਦਰਦ ਦਾ ਲੈ ਚੱਲੇ....
ਤੂੰ ਜੋ ਦਿੱਤਾ ਸਾਨੂੰ ਉਹ ਸਿਰ ਮੱਥੇ
ਤੇਰਾ ਕਰਜ਼ ਹਿਜ਼ਰਾਂ ਦਾ ਲੈ ਚੱਲੇ....
ਤੈਨੂੰ ਰਤਾ ਨਾ ਦੁੱਖ ਟੁੱਟਗੀ ਯਾਰੀ ਦਾ,
ਅਸੀਂ ਦੁੱਖ ਦੇ ਸਮੁੰਦਰਾਂ ਵਿੱਚ ਵਹਿ ਚੱਲੇ...
ਤੇਰੇ ਜਿਹਾ #ਯਾਰ ਨਾ ਰੱਬ ਦੇਵੇ ਕਿਸੇ ਨੂੰ
ਅੱਜ ਤੇਰੀਆਂ ਰਾਹਾਂ ਨੂੰ ਇਹ ਕਹਿ ਚੱਲੇ... :(

Leave a Comment