ਇਕ ਅਮਲੀ ਦੂਸਰੇ ਅਮਲੀ ਨੂੰ
ਅਮਲੀ:-ਤੈਨੂੰ ਏਨੀ ਮਾਰ ਕਿਓਂ ਪਈ ?
ਅਮਲੀ:-ਕਲ ਬਰਾਤ ਵਿਚ ਬੋਲੀ ਗਲਤ ਪੈ ਗਈ ਸੀ,!

ਅਮਲੀ:- ਕਿਹੜੀ ?
ਅਮਲੀ:- ਬਾਰੀ ਬਰਸੀ ਖਟਨ ਗਿਆ ਸੀ ਖਟ ਕੇ ਲਿਆਂਦੀ ਤਾਰ, ਭੰਗੜਾ ਤਾ ਸਜਦਾ ਜੇ ਨੱਚੇ ਕੁੜੀ ਦਾ ਯਾਰ,!!!

ਅਮਲੀ:-ਫੇਰ ਤਾਂ ਮਾਰ ਪੈਣੀ ਹੀ ਸੀ,
ਅਮਲੀ:-ਮੈਨੂੰ ਤੇ ਸਿਰਫ ਮਾਰ ਹੀ ਪਈ ਏ, ਜਿਹੜਾ ਨੱਚਿਆ ਸੀ ਉਸਦਾ ਪਰਸੋ ਭੋਗ ਹੈ...

Leave a Comment