♡ ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ__,
♡ ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦਾ ਹੈ ਕਿਉਂ ਕੋਈ__,
♡ ਪਤਾ ਸੀ ਕਿ ਉਸਨੇ ਕਦਰਾਂ ਨਹੀਂ ਪਾਉਣੀਆਂ__,
♡ ਪਰ ਫਿਰ ਵੀ ਪਲਕਾਂ 'ਚ ਉਸਨੂੰ ਸਜਾਉਂਦਾ ਹੈ ਕਿਉਂ ਕੋਈ__,,,, :(
You May Also Like





