ਕਿਸੇ ਨੂੰ ਮੂੰਹ ਤੇ ਬੋਲਣ ਦਾ ਮੌਕਾ ਨਈਂ ਦਈ ਦਾ...
ਲੋਕ ਪਿੱਠਪਿੱਛੇ ਦਾਅ ਲਾ ਜਾਂਦੇ ਨੇ
ਟਿੱਚਰਾਂ ਕਰਦੇ ੳ ਮਾੜੇ ਦਿਨ ਵੇਖ ਕੇ,
ਪਰ ਬਈ ਟਿੱਚਰਾਂ ਸਹਿਣ ਵਾਲਿਆਂ ਦੇ ਵੀ ਦਿਨ ਆ ਜਾਂਦੇ ਨੇਂ....