ਇਕ ਕੁੜੀ ਪਹਿਲੀ ਵਾਰ ਸਕੂਟੀ ਚਲਾ ਕੇ ਪੈਟਰੋਲ ਪੰਪ ਤੇ ਗਈ
ਕੁੜੀ – ਪੈਟਰੋਲ ਕਿੰਨੇ ਰੁਪਏ ਲੀਟਰ ਹੈ ?
ਪੈਟਰੋਲ ਵਾਲਾ – 75 .70 ਰੁਪਏ
ਕੁੜੀ – ਠੀਕ ਠੀਕ ਲਗਾ ਲਓ 😏
ਨਾਲ ਵਾਲੀ ਮਸ਼ੀਨ ਤੇ ਤਾਂ 65 .73 ਰੁਪਏ ਨੂੰ ਮਿਲ ਰਿਹਾ
ਪੈਟਰੋਲ ਵਾਲਾ – ਮੈਡਮ ਉਹ ਨਾਲ ਵਾਲੀ ਡੀਜਲ ਦੀ ਮਸ਼ੀਨ ਆ :D 😛 😂 😜