ღਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ
ღਹਲਚਲ ਹੈ ਬੜੀ ਦਿਲ ਵਿਚ, ਚਾਹਤ ਹੈ ਨਿਗਾਹਾਂ ਵਿਚ
ღਮੌਸਮ ਹੈ ਮੁਹੱਬਤ ਦਾ, ਲੱਜਤ ਹੈ ਗੁਨਾਹਾਂ ਵਿਚ
ღਸਾਹਾਂ ਚ ਧੜਕਦੈ ਜੋ, ਰਹਿੰਦਾ ਹੈ ਨਿਗਾਹਾਂ ਵਿਚ
ღਇਹ ਜਾਨ ਨਿਕਲ ਜਾਵੇ, ਹੁਣ ਉਸ ਦੀਆਂ ਬਾਹਾਂ ਵਿਚ  <3

Leave a Comment