ਇੱਕ ਪਾਸੇ ਸੱਜਣ ਸੀ ਤੇ ਦੂਜੇ ਪਾਸੇ ਮਾਪੇ ਸੀ,
ਦੋਵਾਂ ਨੂੰ ਛੱਡਣਾ ਆਸਾਨ ਨਹੀਂ ਸੀ,
ਜੇ ਸੱਜਣ ਛੱਡਦੇ ਤਾਂ ਔਖਾ ਸੀ,
ਜੇ ਮਾਪੇ ਛੱਡਦੇ ਤਾਂ 20 ਸਾਲ ਦਾ ਧੋਖਾ ਸੀ,
ਆਖਿਰ ਦੋਵਾਂ ਨੂੰ ਛੱਡ ਕੇ ਮੌਤ ਨੂੰ ਅਪਣਾਇਆ ਸੀ,
ਕਿਉਂਕਿ ਮੈਂ ਤਾਂ ਜਾਨ ਤੋਂ ਵੱਧ ਕੇ ਦੋਵਾਂ ਨੂੰ ਚਾਹਿਆ ਸੀ

Leave a Comment