ਦਿਨ ਰਾਤ ਮਹੀਨੇ ਸਾਲ ਤੋ ਅੱਗੇ ਨਹੀ ਗਏ,
ਤੇ ਅਸੀ ਵੀ ਇੱਕ ਤੇਰੇ ਖਿਆਲ ਤੋ ਅੱਗੇ ਨਹੀ ਗਏ,
ਲੋਕਾ ਨੇ ਤਾ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋ,
ਇੱਕ ਅਸੀ ਹੀ ਤੇਰੇ ਸਵਾਲ ਤੋ ਅੱਗੇ ਨਹੀ ਗਏ.....

Leave a Comment