ਓਹ ਕਹਿੰਦੀ....
ਸਰਕਾਰੀ ਬੱਸ ਤੇ College ਆਵੇਂ ਤੂੰ
ਕਿਥੋਂ Bullet ਤੇ ਮੈਨੂੰ ਘੁਮਾਏਗਾ,
ਤੈਨੂੰ ਦੇਖਿਆ ਮੈਂ ਕੁਲਚੇ ਖਾਂਦੇ ਨੂੰ ,
ਮੈਨੂੰ Pizza ਕਿਥੋਂ ਖਵਾਏਗਾ,
ਤੇਰੀ ਜੇਬ ਦਾ ਏਨਾ ਭਾਰ ਨਹੀਂ,
ਜੋ ਮੈਨੂੰ Shopping ਕਰਾਏਗਾ,
ਤੂੰ ਮੇਰੇ ਪਿੱਛੇ ਗੇੜੇ ਲਾ
ਕਿਓਂ ਆਪਣਾ ਟਾਈਮ ਗਵਾਉਣਾ ਏ ,
ਮੈਂ ਤਾਂ ਆਪਣੀਆਂ ਸਹੇਲੀਆਂ ਵਾਂਗ,
ਕੋਈ Rich ਜਾ ਮੁੰਡਾ ਟਿਕਾਉਣਾ ਏ ...