ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ..,
ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ,,
ਕਹਿੰਦੀ ਨਹੀ ਫੜ ਹੋਣਾ !!!
ਮੈਂ ਕਿਹਾ ਓਹ ਕਿਦਾਂ ?
ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ
ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ :P :D

Leave a Comment