ਟੁੱਟਿਆ ਹਾਂ, ਮੁੱਕਿਆ ਨਹੀਂ
ਜਾਨ ਹਾਲੇ ਬਾਕੀ ਹੈ...
ਜਿੰਦਗੀ ਜਿਉਣ ਦਾ
ਅਰਮਾਣ ਹਾਲੇ ਬਾਕੀ ਹੈ
ਉਸ ਤੱਕ ਹੈ ਜੋ ਪਹੁੰਚਾਉਣਾਂ
ਪੈਗਾਮ ਹਾਲੇ ਬਾਕੀ ਹੈ
ਜੁੜ ਚੁੱਕਿਆ ਹੈ ਜੋ ਉਸਦੇ ਨਾਂ ਨਾਲ
ਉਹ ਨਾਮ ਹਾਲੇ ਬਾਕੀ ਹੈ
ਕੀ ਕਰ ਲੈਣਾਂ ਦੁਨੀਆ ਦੇ ਸ਼ੈਤਾਨ ਨੇ
ਮੇਰਾ ਭਗਵਾਨ ਹਾਲੇ ਬਾਕੀ ਹੈ.....

Leave a Comment