ਮਿੱਟੀ ਦਾ ਹੈ ਸ਼ਰੀਰ ਮਿੱਟੀ ਹੋ ਜਾਣਾ ,
ਇਸ ਦਾ ਮਾਣ ਬਹੁਤਾ ਕਰਿਓ ਨਾ ।
ਲੱਗਿਆ ਚਰਿਤਰ ਤੇ ਦਾਗ ਕਦੇ ਨਾ ਮਿਟਦਾ ,
ਇੱਜ਼ਤ ਦਾ ਹੀਰਾ ਕਿਸੇ ਵੀ ਕੀਮਤ ਤੇ ਹਰਿਓ ਨਾ ।
ਸੱਚ ਦੇ ਨਾਲ ਖੜਿਓ ਹਮੇਸ਼ਾ ,
ਝੂਠ ਦਾ ਪੱਲਾ ਕਦੇ ਵੀ ਫੜਿਓ ਨਾ ।
ਮਿੱਟੀ ਦਾ ਹੈ ਸ਼ਰੀਰ ਮਿੱਟੀ ਹੋ ਜਾਣਾ ,
ਇਸ ਦਾ ਮਾਣ ਬਹੁਤਾ ਕਰਿਓ ਨਾ ।
ਲੱਗਿਆ ਚਰਿਤਰ ਤੇ ਦਾਗ ਕਦੇ ਨਾ ਮਿਟਦਾ ,
ਇੱਜ਼ਤ ਦਾ ਹੀਰਾ ਕਿਸੇ ਵੀ ਕੀਮਤ ਤੇ ਹਰਿਓ ਨਾ ।
ਸੱਚ ਦੇ ਨਾਲ ਖੜਿਓ ਹਮੇਸ਼ਾ ,
ਝੂਠ ਦਾ ਪੱਲਾ ਕਦੇ ਵੀ ਫੜਿਓ ਨਾ ।