ਅਸੀਂ ਤਾਂ ਸੱਜਣਾ ਉਹ ਦੀਵੇ ਹਾਂ,
ਜਿਸਨੂੰ ਜਿਨੀਂ ਜਰੂਰਤ ਪਈ ਉਨਾਂ ਜਲਾਇਆ,
ਮਤਲਬ ਨਿਕਲਿਆ ਤੇ ਫੂਕ ਮਾਰ ਕੇ ਬੁਝਾਇਆ.
ਧੋਖੇ ਹੁੰਦੇ ਆਏ ਨੇਂ ਬਹੁਤ ਮੇਰੇ ਨਾਲ
ਪਰ ਸੱਚ ਜਾਣੀਂ ਇਸ ਦਿਲ ਨੇਂ
ਕਦੇ ਕਿਸੇ ਦਾ ਬੁਰਾ ਨਹੀਂ ਚਾਹਿਆ. ♡

Leave a Comment