ਮੈਂ ਤੈਨੂੰ ਦਿਲ ਨਹੀ ਦੇਣਾ

ਇੱਹ ਉਹਦੀ ਜਿੱਦ ਅਵੱਲੀ ਏ

ਮੇਰੇ ਤੋਂ ਉਹਦੇ ਬਿਨ ਜੀਅ ਨਹੀ ਹੁੰਦਾ

ਮੇਰੀ ਛੋਟੀ ਜਿਹੀ ਜਿੰਦ ਵੀ ਕੱਲੀ ਏ

ਬੱਸ ਮੰਗਦਾ ਰਹਾਂ ਇੱਕ ਉਹਦਾ ਦਿਲ ਰੱਬ ਤੋ

ਮਿਲ ਜੇ ਜਾਵੇ ਉਹ ਕੀ ਲੈਣਾ ਸਭ ਤੋ

ਇੱਕ ਵਾਰ ਕਬੂਤਰ ਮੇਰੀ ਯਾਦ ਦਾ

ਉਹਦੇ ਦਿਲ ਦੇ ਬਨੇਰੇ ਬਹਿ ਜਾਵੇ

ਮਰਨ ਤੋਂ ਪਹਿਲਾ ਪਹਿਲੀ ਤੇ ਆਖਰੀ ਖੁਹਾਇਸ਼ ਮੇਰੀ

ਕਿ ਮੇਰਾ ਹੱਥ ਉਹਦੇ ਹੱਥ ਵਿੱਚ ਰਹਿ ਜਾਵੇ.....  :( :'(

Leave a Comment