ਪਿਆਰ ਦੀ ਡੋਰ ਸਜਾਈ ਰੱਖੀਂ
ਦਿਲਾਂ ਨੂੰ ਦਿਲਾਂ ਨਾਲ ਮਿਲਾਈ ਰੱਖੀਂ <3

ਕੀ ਲੈ ਜਾਣਾ ਨਾਲ ਇਸ ਦੁਨੀਆ ਤੋਂ
ਬਸ ਮਿੱਠੇ ਬੋਲਾਂ ਨਾਲ ਰਿਸ਼ਤੇ ਬਣਾਈ ਰੱਖੀਂ <3

Leave a Comment