»♥ ਹੰਝੂ ਕੋਈ ਪਾਣੀ ਨੀ ਜਦੋ ਮਰਜ਼ੀ ਰੋੜ ਦਿੱਤਾ
»♥ ਦਿੱਲ ਕੋਈ ਸ਼ੀਸ਼ਾ ਨੀ ਜਦੋ ਮਰਜ਼ੀ ਤੋੜ ਦਿੱਤਾ
»♥ ਕਾਸ਼ ਉਹਨਾ ਕਦੀ ਸਮੱਝਿਆ ਹੁੰਦਾ
♥• ਪਿਆਰ ਕੋਈ ਕਰਜ਼ਾ ਨੀ ਕਿ ਜਦੋਂ ਜੀ ਕਿੱਤਾ ਮੋੜ ਦਿੱਤਾ •♥

Leave a Comment