ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ
ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ <3
ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ
ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ... <3
Hanju poonj k mainu har waqt hassaya...
Meri kamiyan nu chad mainu gal naal laya <3
kinjh pyar na kran main apne sohne nu...
jihde saath ne hai mainu jeena sikhaya. <3

Leave a Comment