ਅੰਬਰਾਂ ਤੇ ਸੋਗ ਛਾ ਗਿਆ
ਡਾਰੋਂ ਵਿੱਛੜੀ ਕੂੰਜ ਕੁਰਲਾਈ,
ਅੱਖੀਆਂ ਨਾਂ ਜਾਣ ਪੂੰਝੀਆਂ
ਤੇਰੀ ਯਾਦ ਕੀ ਬੇਦਰਦਾ ਆਈ....

Leave a Comment