ਦਾਦਾ ਪੋਤੇ ਨੂੰ ਖਿਡਾ ਰਿਹਾ ਸੀ ਪੋਤਾ ਡਿੱਗ ਪਿਆ ਥੱਲੇ,
ਥੱਲੇ ਗਿਰਦੇ ਸਾਰ ਹੀ ਨੂੰਹ ਨੇ ਪਾ ਦਿੱਤੇ ਥਰਥੱਲੇ,
ਕਹਿੰਦੀ ਕੱਲ ਨਾ ਇਧਰ ਆਵੀਂ, ਨਾ ਮੇਰੇ ਪੁੱਤਰ ਨੂੰ ਹੱਥ ਲਾਵੀਂ,
ਕਹਿੰਦਾ ਮੈਂ ਸੋਂਹ ਤੇਰੇ ਸਾਹਮਣੇ ਖਾਨਾ, ਤੂੰ ਸੋਂਹ ਮੇਰੇ ਸਾਹਮਣੇ ਖਾਵੀਂ,
ਮੈਂ ਤੇਰੇ ਪੁੱਤਰ ਨੂੰ ਹੱਥ ਨਹੀਂ ਲਾਉਂਦਾ, ਤੂੰ ਮੇਰੇ ਪੁੱਤ ਨੂੰ ਨਾਂ ਹੱਥ ਲਾਵੀਂ

Leave a Comment